Bible Punjabi
Verse: DEU.28.24

24ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।