Verse: DEU.28.29
29ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ