Bible Punjabi
Verse: DEU.28.32

32ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।