Bible Punjabi
Verse: DEU.28.33

33ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।