Bible Punjabi
Verse: DEU.28.35

35ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।