Bible Punjabi
Verse: DEU.28.36

36ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ।