Bible Punjabi
Verse: DEU.28.40

40ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਰੁੱਖ ਤਾਂ ਹੋਣਗੇ, ਪਰ ਉਨ੍ਹਾਂ ਦਾ ਤੇਲ ਤੁਸੀਂ ਆਪਣੇ ਸਰੀਰ ਤੇ ਨਾ ਮਲ ਸਕੋਗੇ, ਕਿਉਂ ਜੋ ਉਨ੍ਹਾਂ ਦਾ ਫਲ ਝੜ ਜਾਵੇਗਾ।