Bible Punjabi
Verse: DEU.28.41

41ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।