Bible Punjabi
Verse: DEU.28.43

43ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ।