Bible Punjabi
Verse: DEU.28.45

45ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।