Verse: DEU.28.48
48ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।