Bible Punjabi
Verse: DEU.28.49

49ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।