Verse: DEU.28.52
52ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।