Verse: DEU.28.55
55ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।