Verse: DEU.28.57
57ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।