Bible Punjabi
Verse: DEU.28.66

66ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ।