Verse: DEU.28.67
67ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”