Verse: DEU.28.68
68ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ।