Bible Punjabi
Verse: DEU.28.7

7ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।