Bible Punjabi
Verse: DEU.28.8

8ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।