Verse: DEU.32.10
10ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।
ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,
ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
10ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।
ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,
ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।