Bible Punjabi
Verse: DEU.32.22

22ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ,

ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ,

ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ,

ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ।