Bible Punjabi
Verse: DEU.32.24

24ਉਹ ਭੁੱਖ ਨਾਲ ਢੱਲ਼ ਜਾਣਗੇ,

ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ,

ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ,

ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।