Verse: DEU.32.35
35ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ,
ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ,
ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ,
ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।
35ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ,
ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ,
ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ,
ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।