Bible Punjabi
Verse: DEU.32.41

41ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ,

ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ,

ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ,

ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।