Verse: DEU.32.43
43ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ,
ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ,
ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ,
ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।
43ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ,
ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ,
ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ,
ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।