Bible Punjabi
Verse: DEU.33.10

10ਉਹ ਯਾਕੂਬ ਨੂੰ ਤੇਰੇ ਨਿਯਮ ਸਿਖਾਉਣਗੇ,

ਅਤੇ ਇਸਰਾਏਲ ਨੂੰ ਤੇਰੀ ਬਿਵਸਥਾ।

ਉਹ ਤੇਰੇ ਅੱਗੇ ਧੂਪ ਧੁਖਾਉਣਗੇ,

ਅਤੇ ਪੂਰੀ ਹੋਮ ਬਲੀ ਤੇਰੀ ਜਗਵੇਦੀ ਉੱਤੇ ਚੜ੍ਹਾਉਣਗੇ।