Verse: DEU.33.12
12ਬਿਨਯਾਮੀਨ ਲਈ ਉਸ ਨੇ ਆਖਿਆ,
ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ।
ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ,
ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।
12ਬਿਨਯਾਮੀਨ ਲਈ ਉਸ ਨੇ ਆਖਿਆ,
ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ।
ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ,
ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।