Bible Punjabi
Verse: DEU.33.17

17ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ,

ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ,

ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ।

ਉਹ ਇਫ਼ਰਾਈਮ ਦੇ ਲੱਖਾਂ ਲੱਖ,

ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।