Bible Punjabi
Verse: DEU.33.18

18ਜ਼ਬੂਲੁਨ ਲਈ ਉਸ ਨੇ ਆਖਿਆ,

ਹੇ ਜ਼ਬੂਲੁਨ, ਤੂੰ ਆਪਣੇ ਬਾਹਰ ਜਾਣ ਉੱਤੇ,

ਅਤੇ ਹੇ ਯਿੱਸਾਕਾਰ, ਤੂੰ ਆਪਣੇ ਤੰਬੂਆਂ ਵਿੱਚ ਖੁਸ਼ ਹੋ।