Bible Punjabi
Verse: DEU.33.19

19ਉਹ ਲੋਕਾਂ ਨੂੰ ਪਰਬਤ ਉੱਤੇ ਸੱਦਣਗੇ,

ਉੱਥੇ ਉਹ ਧਰਮ ਦੀਆਂ ਬਲੀਆਂ ਚੜ੍ਹਾਉਣਗੇ,

ਕਿਉਂ ਜੋ ਉਹ ਸਮੁੰਦਰਾਂ ਦੀ ਬਹੁਤਾਇਤ ਤੋਂ,

ਅਤੇ ਰੇਤ ਵਿੱਚ ਲੁਕੇ ਹੋਏ ਖ਼ਜ਼ਾਨਿਆਂ ਤੋਂ ਲਾਭ ਉਠਾਉਣਗੇ।