Bible Punjabi
Verse: DEU.33.24

24ਆਸ਼ੇਰ ਲਈ ਉਸ ਨੇ ਆਖਿਆ,

ਹੇ ਆਸ਼ੇਰ, ਪੁੱਤਰਾਂ ਨਾਲ ਮੁਬਾਰਕ ਹੋ,

ਉਹ ਆਪਣੇ ਭਰਾਵਾਂ ਨੂੰ ਭਾਵੇ,

ਅਤੇ ਆਪਣੇ ਪੈਰ ਤੇਲ ਵਿੱਚ ਡਬੋਏ।