Bible Punjabi
Verse: DEU.33.27

27ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ,

ਅਤੇ ਹੇਠਾਂ ਸਨਾਤਨ ਭੁਜਾਂ ਹਨ।

ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ,

ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।