Verse: DEU.33.3
3ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ,
ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ,
ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ,
ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।
3ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ,
ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ,
ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ,
ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।