Verse: DEU.8.3
3ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।