Bible Punjabi
Verse: DEU.8.5

5ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।