Verse: ECC.11.6
6ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।