Verse: ECC.6.2
2ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ।