Bible Punjabi
Verse: EPH.1.19

19ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ