Bible Punjabi
Verse: EPH.1.5

5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!