Bible Punjabi
Verse: EPH.3.8

8ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!