Bible Punjabi
Verse: EPH.5.2

2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।