Bible Punjabi
Verse: EPH.5.24

24ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।