Bible Punjabi
Verse: EXO.10.24

24ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।