Bible Punjabi
Verse: EXO.12.37

ਇਸਰਾਏਲੀ ਮਿਸਰ ਦੇਸ ਨੂੰ ਛੱਡਦੇ ਹਨ

37ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।