Bible Punjabi
Verse: EXO.13.11

ਪਹਿਲੌਠੇ

11ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।