Verse: EXO.16.32
32ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।