Verse: EXO.2.15
15ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।