Bible Punjabi
Verse: EXO.2.16

16ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।