Bible Punjabi
Verse: EXO.2.23

23ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।